2 Kings 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸ ਨੇ ਮਨੱਸ਼ਹ ਦੇ ਪਾਪਾਂ ਕਾਰਣ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦਿਆਂ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਓਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ।