2 Kings 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨੱਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਥਪਥ ਕੀਤਾ ਸੀ। ਤਾਂ ਹੀ ਯਹੋਵਾਹ ਉਸ ਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਰ ਯਹੋਵਾਹ ਖਿਮਾ ਕਰਨ ਨਹੀਂ ਸੀ ਚਾਹੁੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।