2 Kings 24:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਮ ਦੀਆਂ ਹੋਰ ਕਰਨੀਆਂ ਯਹੂਦਾਹ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਸ਼ਾਮਿਲ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਯਾਕੀਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?