2 Kings 24:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਮ ਮਰਨ ਬਾਅਦ ਆਪਣੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਯਹੋਯਾਕੀਨ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਯਾਕੀਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ।