2 Kings 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਥਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਸਰ ਦਾ ਪਾਤਸ਼ਾਹ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਪਾਤਸ਼ਾਹ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫਰਾਤ ਦੇ ਦਰਿਆ ਤਾਈਂ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ ਲੈ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ।