2 Kings 24:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਨ ਜਦੋਂ ਰਾਜ ਕਰਨ ਲੱਗਾ ਤਾਂ ਉਹ 18 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਤਿੰਨਾਂ ਮਹੀਨਿਆਂ ਲਈ ਰਾਜ ਕੀਤਾ। ਉਸਦੀ ਮਾਂ ਦਾ ਨਾਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।