2 Kings 25:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਨੇ ਸ਼ਹਿਰ ਵਿੱਚ ਬਾਕੀ ਦੇ ਲੁਕੇ ਹੋਏ ਲੋਕਾਂ ਨੂੰ ਵੀ ਫ਼ੜ ਲਿਆ ਅਤੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਉਨ੍ਹਾਂ ਲੋਕਾਂ ਨੂੰ ਵੀ ਉਸ ਨੇ ਬੰਦੀ ਬਣਾ ਲਿਆ ਜਿਹੜੇ ਕਿ ਉਸ ਕੋਲ ਸਮਰਪਣ ਹੋਣ ਲਈ ਤਰਲੇ ਲੈਣ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਚੇ ਖੁੱਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਪਾਤਸ਼ਾਹ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।