2 Kings 25:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੀ ਸੈਨਾ ਨੇ ਕਾਂਸੇ ਦੇ ਉਨ੍ਹਾਂ ਸਾਰੇ ਥੰਮਾਂ, ਕੁਰਸੀਆਂ, ਕਾਂਸੇ ਦੇ ਵੱਡੇ ਟੱਬਾਂ ਨੂੰ ਤੋੜ ਦਿੱਤਾ ਜੋ ਯਹੋਵਾਹ ਦੇ ਮੰਦਰ ਵਿੱਚ ਸਨ ਅਤੇ ਸਾਰਾ ਕਾਂਸਾ ਬਾਬਲ ਦੇਸ਼ ਨੂੰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਰ ਕੁਰਸੀਆਂ ਨੂੰ ਅਰ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਓਹ ਓਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।