2 Kings 25:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਸਲੇ, ਕੜਛੇ, ਗੁਲਤਰਾਸ਼, ਕਟੋਰੀਆਂ ਅਤੇ ਪਿੱਤਲ ਦੇ ਉਹ ਸਾਰੇ ਭਾਂਡੇ, ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਓਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਓਹ ਲੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।