2 Kings 25:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਨਬੂਜ਼ਰਦਾਨ ਸ਼ਹਿਰ ਵਿੱਚ ਲੈ ਗਿਆ: ਇੱਕ ਅਧਿਕਾਰੀ ਨੂੰ ਜੋ ਕਿ ਸੈਨਾ ਦਾ ਸਰਦਾਰ ਸੀ। ਪਾਤਸ਼ਾਹ ਦੇ 5 ਸਲਾਹਕਾਰਾਂ ਨੂੰ ਜੋ ਕਿ ਹਾਲੇ ਵੀ ਸ਼ਹਿਰ ਵਿੱਚ ਸਨ। ਸੈਨਾ ਦੇ ਕਪਤਾਨ ਦੇ ਇੱਕ ਸਕੱਤਰ ਨੂੰ ਜੋ ਕਿ ਲੋਕਾਂ ਦੀ ਗਿਣਤੀ ਕਰਣ ਦਾ ਇੰਚਾਰਜ ਸੀ ਅਤੇ ਕਈਆਂ ਨੂੰ ਫ਼ੌਜ ਲਈ ਭਰਤੀ ਕਰਦਾ ਹੰਦਾ ਸੀ ਅਤੇ ਬਾਕੀ ਹੋਰ ਲੋਕਾਂ ਨੂੰ ਜੋ ਕਿ ਉਸ ਨੂੰ ਸ਼ਹਿਰ ਅੰਦਰ ਲੱਭੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਜੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਪਾਤਸ਼ਾਹ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਰ ਸੈਨਾਪਤੀ ਦਾ ਲਿਖਾਰੀ ਜੋ ਦੇਸ ਦਿਆਂ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਰ ਦੇਸ ਦਿਆਂ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।