2 Kings 25:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਦੀ ਫ਼ੌਜ ਸਿਦਕੀਯਾਹ ਦੇ ਯਹੂਦਾਹ ਦੇ ਰਾਜ ਕਰਨ ਦੇ 11ਵਰ੍ਹੇ ਤੀਕ ਸ਼ਹਿਰ ਨੂੰ ਘੇਰੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਿਦਕੀਯਾਹ ਪਾਤਸ਼ਾਹ ਦੀ ਪਾਤਸ਼ਾਹੀ ਦੇ ਗਿਆਰਵੇਂ ਵਰਹੇ ਤਾਈਂ ਸ਼ਹਿਰ ਘੇਰਿਆ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ।