2 Kings 25:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ ਉਹ ਨੇ ਅਹੀਕਾਮ ਦੇ ਪੁੱਤ੍ਰ ਅਰ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।