2 Kings 25:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਾਰੇ ਸੈਨਾ ਅਧਿਕਾਰੀ ਅਤੇ ਬਾਕੀ ਲੋਕ ਮਿਸਰ ਨੂੰ ਭੱਜ ਗਏ। ਸਾਰੇ ਲੋਕ, ਤੁੱਛ ਤੋਂ ਲੈ ਕੇ ਮਹਾਨ ਤਾਈਂ ਭੱਜ ਗਏ ਕਿਉਂ ਕਿ ਉਹ ਬੇਬੀਲੋਨੀਆਂ ਤੋਂ ਡਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।