2 Kings 25:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਵੀਲ-ਮਰੋਦਕ ਨੇ ਯਹੋਯਾਕੀਨ ਨੂੰ ਕੈਦੀਆਂ ਵਾਲੇ ਵਸਤਰ ਪਾਉਣ ਤੋਂ ਰੋਕ ਦਿੱਤਾ ਅਤੇ ਯਹੋਯਾਕੀਨ ਰਾਜੇ ਦੇ ਮੇਜ਼ ਤੇ ਬੈਠਿਆ ਅਤੇ ਜਿੰਨਾ ਚਿਰ ਜਿਉਂਇਆ ਉੱਥੇ ਹੀ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।