2 Kings 25:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਅਵੀਲ ਮਰੋਦਕ ਨੇ ਰਹਿੰਦੀ ਉਮਰ ਯਹੋਯਾਕੀਨ ਨੂੰ ਉਸਦਾ ਰਾਸ਼ਨ ਹਮੇਸ਼ਾ ਲਈ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਪਾਤਸ਼ਾਹ ਵੱਲੋਂ ਉਹ ਦੀ ਉਮਰ ਭਰ ਨੇਤਕੀ ਦਿੱਤਾ ਜਾਂਦਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।