2 Kings 25:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੇ ਸਾਹਮਣੇ ਵੱਢਿਆ। ਫ਼ਿਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢੀਆਂ ਤੇ ਫ਼ਿਰ ਉਸ ਨੂੰ ਜੰਜੀਰਾਂ ਨਾਲ ਬੰਨ੍ਹਕੇ ਬਾਬਲ ਵਿੱਚ ਲੈ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਰ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।