2 Kings 25:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ 5 ਮਹੀਨੇ ਦੇ ਸੱਤਵੇਂ ਦਿਨ ਜੋ ਉਸਦੀ ਪਾਤਸ਼ਾਹੀ ਦਾ 19ਵਰ੍ਹਾ ਸੀ ਯਰੂਸ਼ਲਮ ਵਿੱਚ ਆਇਆ। ਨਬੂਜ਼ਰਦਾਨ ਨਬੂਕਦਨੱਸਰ ਦੀ ਵੱਧੀਆ ਫ਼ੌਜ ਦਾ ਕਪਤਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਪਾਤਸ਼ਾਹ ਨਬੂਕਦ-ਨੱਸਰ ਦਾ ਉੱਨੀਵਾਂ ਵਰਹਾ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਪਾਤਸ਼ਾਹ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ।