2 Kings 25:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।