2 Kings 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਮਰਿਯਾ ਵਿੱਚ, ਇਸਰਾਏਲ ਉੱਪਰ ਅਹਾਬ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। ਉਸ ਨੇ ਯਹੂਦਾਹ ਦੇ ਪਾਤਸ਼ਾਹ, ਯਹੋਸ਼ਾਫ਼ਾਟ ਦੇ 18ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ ਅਤੇ ਉਸ ਨੇ 12 ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਅਠਾਰਵੇਂ ਵਰਹੇ ਅਹਾਬ ਦਾ ਪੁੱਤ੍ਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰਾਂ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ।