2 Kings 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਸ਼ਾਫ਼ਾਟ ਬੋਲਿਆ, “ਯਕੀਨਨ, ਇੱਥੇ ਯਹੋਵਾਹ ਦਾ ਕੋਈ ਨਬੀ ਹੋਵੇਗਾ ਅਸੀਂ ਉਸ ਤੋਂ ਪੁੱਛਦੇ ਹਾਂ ਕਿ ਯਹੋਵਾਹ ਕੀ ਆਖਦਾ ਹੈ, ਸਾਨੂੰ ਕੀ ਕਰਨਾ ਚਾਹੀਦਾ ਹੈ?” ਇਸਰਾਏਲ ਦੇ ਸੇਵਕਾਂ ਵਿੱਚੋਂ ਇੱਕ ਰਾਜੇ ਨੇ ਆਖਿਆ, “ਸ਼ਾਫ਼ਾਤ ਦਾ ਪੁੱਤਰ ਏਲੀਯਾਹ ਇੱਥੇ ਹੈ। ਉਹ ਏਲੀਯਾਹ ਦਾ ਸੇਵਕ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਸ਼ਾਫਾਟ ਬੋਲਿਆ, ਕੀ ਐਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਭਈ ਅਸੀਂ ਉਹ ਦੇ ਰਾਹੀਂ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਪਾਤਸ਼ਾਹ ਦਿਆਂ ਟਹਿਲੂਆਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਭਈ ਸ਼ਾਫਾਤ ਦਾ ਪੁੱਤ੍ਰ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।