2 Kings 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਲੀਸ਼ਾ ਨੇ ਕਿਹਾ, “ਇਸ ਵਾਦੀ ਵਿੱਚ ਯਹੋਵਾਹ ਆਖਦਾ ਹੈ ਕਿ ਟੋਏ ਹੀ ਟੋਏ ਪੁੱਟ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਆਖਿਆ, ਯਹੋਵਾਹ ਐਉਂ ਆਖਦਾ ਹੈ ਭਈ ਇਸ ਦੂਣ ਵਿੱਚ ਟੋਏ ਹੀ ਟੋਏ ਪੁੱਟ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਘਾਟੀ ਵਿੱਚ ਟੋਏ ਹੀ ਟੋਏ ਪੁੱਟ ਦਿਓ।