2 Kings 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਰਾਮ ਨੇ ਉਹ ਗੱਲਾ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੀਆਂ ਸਨ ਪਰ ਉਹ ਆਪਣੇ ਮਾਂ-ਬਾਪ ਵਰਗਾ ਨਹੀਂ ਸੀ, ਉਸ ਨੇ ਉਸ ਥੰਮ ਤੋਂ ਖਹਿੜਾ ਛੁਡਵਾ ਲਿਆ ਜਿਹੜਾ ਉਸ ਦੇ ਪਿਤਾ ਨੇ ਬਆਲ ਦੀ ਉਪਾਸਨਾ ਕਰਨ ਲਈ ਬਣਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਪਰ ਆਪਣੇ ਪਿਉ ਵਾਂਙੁ ਤੇ ਆਪਣੀ ਮਾਂ ਵਾਂਙੁ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ।