2 Kings 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੋਆਬੀਆਂ ਨੇ ਸੁਣਿਆ ਕਿ ਪਾਤਸ਼ਾਹ ਲੜਨ ਲਈ ਆਏ ਸਨ, ਉਹ ਸਾਰੇ ਜਿਹੜੇ ਲੜਨ ਦੇ ਕਾਬਿਲ ਸਨ, ਇਕੱਠੇ ਕੀਤੇ ਗਏ, ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਸੀਮਾ ਤੇ ਤੈਨਾਤ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਾਰੇ ਮੋਆਬੀਆਂ ਨੇ ਸੁਣਿਆ ਭਈ ਪਾਤਸ਼ਾਹਾਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ ਤਦ ਸਾਰੇ ਜਿਹੜੇ ਸ਼ਸ਼ਤਰ ਬੰਨ੍ਹ ਸੱਕਦੇ ਸਨ ਤੇ ਵਡੇਰੇ ਭੀ ਇਕੱਠੇ ਹੋਏ ਅਤੇ ਹੱਦ ਉੱਤੇ ਖਲੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਾਰੇ ਮੋਆਬੀਆਂ ਨੇ ਸੁਣਿਆ ਕਿ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ, ਤਦ ਸਾਰੇ ਜਵਾਨ ਅਤੇ ਬੁੱਢੇ ਜਿਹੜੇ ਸ਼ਸਤਰ ਬੰਨ੍ਹ ਸਕਦੇ ਸਨ ਇਕੱਠੇ ਹੋਏ ਅਤੇ ਹੱਦ ਉੱਤੇ ਖੜ੍ਹੇ ਹੋ ਗਏ।