2 Kings 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਵੇਰ ਮੋਆਬ ਦੇ ਲੋਕ ਸਵੇਰੇ ਜਲਦੀ ਉੱਠੇ। ਵਾਦੀ ਵਿੱਚ ਚੜ੍ਹਦਾ ਸੂਰਜ ਪਾਣੀ ਉੱਪਰ ਆਪਣੇ ਲਿਸ਼ਕਾਰੇ ਮਾਰ ਰਿਹਾ ਸੀ ਜੋ ਕਿ ਮੋਆਬੀਆਂ ਨੂੰ ਲਹੂ ਵਾਂਗ ਦਿਸ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਭੜਕ ਸਾਰ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਰ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਙੁ ਦਿੱਸਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਸਵੇਰੇ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਤੇ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਗੂੰ ਦਿਸਦਾ ਸੀ।