2 Kings 3:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੇ ਪਾਤਸ਼ਾਹ ਨੇ ਮਹਿਸੂਸ ਕੀਤਾ ਕਿ ਉਹ ਇਹ ਲੜਾਈ ਹਾਰ ਰਿਹਾ ਸੀ, ਤਾਂ ਉਸ ਨੇ 700 ਸਿਪਾਹੀ ਲੇ ਜੋ ਕਿ ਰਾਹੀਂ ਫ਼ੌਜ ਲੰਘਕੇ ਅਦੋਮ ਦੇ ਪਾਤਸ਼ਾਹ ਨੂੰ ਮਰਨ ਲਈ ਤਲਵਾਰ ਦਾ ਇਸਤੇਮਾਲ ਕਰ ਸੱਕਦੇ ਸਨ। ਪਰ ਉਹ ਇਉਂ ਕਰਨ ਵਿੱਚ ਨਾਕਾਮਯਾਬ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੋਆਬ ਦੇ ਰਾਜਾ ਨੇ ਡਿੱਠਾ ਭਈ ਲੜਾਈ ਮੇਰੇ ਉੱਤੇ ਪਰਬਲ ਪੈ ਗਈ ਹੈ ਤਾਂ ਉਸਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਭਈ ਅਦੋਮ ਦੇ ਰਾਜਾ ਦੇ ਕੋਲ ਦੀ ਧਾਵਾ ਕਰਨ ਪਰ ਓਹ ਨਾ ਕਰ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸਕੇ।