2 Kings 3:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮੋਆਬ ਦੇ ਪਾਤਸ਼ਾਹ ਨੇ ਆਪਣੇ ਪਹਿਲੋਠੇ ਪੁੱਤਰ ਨੂੰ ਜਿਹੜਾ ਕਿ ਉਸਦੀ ਥਾਵੇਂ ਰਾਜ ਕਰਨ ਵਾਲਾ ਸੀ, ਉਸ ਨੂੰ ਨਗਰ ਦੀ ਕੰਧ ਉੱਤੇ ਹੋਮ ਦੀ ਭੇਟ ਵਜੋਂ ਚੜ੍ਹਾਇਆ। ਇਹ ਵੇਖਕੇ ਇਸਰਾਏਲ ਦੇ ਲੋਕ ਬੜੇ ਪਰੇਸ਼ਾਨ ਹੋਏ, ਅਤੇ ਮੋਆਬ ਦੇ ਰਾਜੇ ਉੱਤੇ ਹਮਲਾ ਕਰਨੋ ਹਟ ਗਏ ਅਤੇ ਆਪਣੀ ਧਰਤੀ ਨੂੰ ਪਰਤ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਆਪਣੇ ਪਲੋਠੇ ਪੁੱਤ੍ਰ ਨੂੰ ਜਿਹੜਾ ਉਹ ਦੀ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਕੰਧ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਐਉਂ ਹੋਇਆ ਭਈ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਓਹ ਉਹ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਆਪਣੇ ਪਹਿਲੌਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਸ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।