2 Kings 3:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਰਾਜਾ ਯਹੋਰਾਮ ਸਾਮਰਿਯਾ ਤੋਂ ਬਾਹਰ ਆਇਆ ਅਤੇ ਸਾਰੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਦਿਨ ਯਹੋਰਾਮ ਪਾਤਸ਼ਾਹ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਹੋਰਾਮ ਰਾਜਾ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ।