2 Kings 4:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਾਂ ਛੱਤ ਉੱਪਰ ਉਸ ਲਈ ਇੱਕ ਕਮਰਾ ਪਾ ਦੇਈਏ ਅਤੇ ਉਸ ਦੇ ਕਮਰੇ ਵਿੱਚ ਇੱਕ ਮੰਜਾ, ਇੱਕ ਮੇਜ ਤੇ ਕੁਰਸੀ ਅਤੇ ਇੱਕ ਲਾਲਟੇਨ ਰੱਖ ਦੇਈਏ। ਇਉਂ ਫ਼ਿਰ ਉਹ ਜਦੋਂ ਕਦੇ ਵੀ ਇਸ ਰਾਹ ਤੋਂ ਦੀ ਜਾਵੇਗਾ, ਉਹ ਇਸ ਕਮਰੇ ਦੀ ਵਰਤੋਂ ਕਰ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਕੰਧ ਦੇ ਉੱਤੇ ਇੱਕ ਨਿੱਕਾ ਜਿਹਾ ਚੁਬਾਰਾ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀਂ ਤੇ ਇੱਕ ਦੁਵਾਖੀ ਰੱਖੀਏ ਅਤੇ ਐਉਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”