2 Kings 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਅਲੀਸ਼ਾ ਉਸ ਔਰਤ ਦੇ ਘਰ ਗਿਆ ਅਤੇ ਉਸ ਕਮਰੇ ਵਿੱਚ ਥੋੜੀ ਦੇਰ ਰੁਕ ਕੇ ਉਸ ਨੇ ਅਰਾਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦਿਨ ਐਉਂ ਹੋਇਆ ਭਈ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ।