2 Kings 4:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬਾਲਕ ਨੇ ਆਪਣੇ ਪਿਓ ਨੂੰ ਕਿਹਾ, “ਹਾਏ! ਮੇਰਾ ਸਿਰ! ਹਾਏ ਮੇਰਾ ਸਿਰ ਦੁੱਖਦਾ ਹੈ।” ਪਿਤਾ ਨੇ ਆਪਣੇ ਟਹਿਲੂਏ ਨੂੰ ਕਿਹਾ, “ਜਾ, ਇਸ ਨੂੰ ਇਸਦੀ ਮਾਂ ਕੋਲ ਛੱਡ ਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, ਹਾਏ ਮੇਰਾ ਸਿਰ, ਹਾਏ ਮੇਰਾ ਸਿਰ! ਅਰ ਉਹ ਨੇ ਆਪਣੇ ਇੱਕ ਟਹਿਲੂਏ ਨੂੰ ਆਖਿਆ, ਉਹ ਨੂੰ ਉਹ ਦੀ ਮਾਂ ਕੋਲ ਲੈ ਜਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।”