2 Kings 4:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਦੇ ਪਤੀ ਨੇ ਕਿਹਾ, “ਤੂੰ ਅੱਜ ਹੀ ਪਰਮੇਸ਼ੁਰ ਦੇ ਮਨੁੱਖ ਕੋਲ ਕਿਉਂ ਜਾਣਾ ਚਾਹੁੰਦੀ ਹੈਂ? ਨਾ ਤਾਂ ਅੱਜ ਨਵਾਂ ਚੰਦ ਹੈ ਤੇ ਨਾ ਹੀ ਸਬਤ ਦਾ ਦਿਨ?” ਉਸ ਨੇ ਕਿਹਾ, “ਫ਼ਿਕਰ ਨਾ ਕਰ, ਸਭ ਕੁਝ ਠੀਕ ਹੋ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਉਹ ਬੋਲਿਆ, ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈ, ਨਾ ਨਵਾਂ ਚੰਦ ਹੈ ਨਾ ਸਬਤ? ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।