2 Kings 4:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਗਧੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕ ਨੂੰ ਆਖਿਆ, “ਜਲਦੀ ਕਰ, ਤੇ ਚੱਲੀਏ। ਜਦੋਂ ਤੀਕ ਮੈਂ ਤੈਨੂੰ ਨਾ ਆਖਾਂ ਪਸ਼ੂ ਨੂੰ ਹੌਲੀ ਨਾ ਕਰੀਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਟਹਿਲੂਏ ਨੂੰ ਆਖਿਆ, ਹੱਕ ਲੈ ਤੇ ਅੱਗੇ ਵੱਧ। ਜਦ ਤਾਈਂ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸੁਵਾਰੀ ਹੱਕਣ ਵਿੱਚ ਢਿੱਲ ਨਾ ਪਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।”