2 Kings 4:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਔਰਤ ਕਰਮਲ ਦੇ ਪਰਬਤ ਤੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਕੋਲ ਗਈ। ਜਦੋਂ ਪਰਮੇਸ਼ੁਰ ਦੇ ਮਨੁੱਖ ਨੇ ਉਸ ਔਰਤ ਨੂੰ ਦੂਰੋ ਆਉਂਦਿਆਂ ਵੇਖਿਆ ਤਾਂ ਉਸ ਨੇ ਆਪਣੇ ਸੇਵਕ ਗੇਹਾਜੀ ਨੂੰ ਕਿਹਾ, “ਵੇਖ! ਉਹ ਸ਼ੂਨੰਮੀ ਔਰਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਐਉਂ ਹੋਇਆ ਜਦ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ ਤਾਂ ਉਸ ਨੇ ਆਪਣੇ ਬਾਲਕੇ ਗੇਹਾਜੀ ਨੂੰ ਆਖਿਆ, ਵੇਖ ਔਹ ਸ਼ੂਨੰਮੀ ਤੀਵੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।”