2 Kings 4:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਹੁਣ ਭੱਜ ਕੇ ਉਸ ਨੂੰ ਮਿਲ ਤੇ ਉਸ ਨੂੰ ਪੁੱਛ ਕਿ ਕੀ ਉਹ ਠੀਕ ਰਾਜੀ-ਖੁਸ਼ੀ ਤਾਂ ਹੈ? ਕੀ ਉਸਦਾ ਪਤੀ ਠੀਕ ਹੈ? ਕੀ ਉਸਦਾ ਬੱਚਾ ਰਾਜੀ ਹੈ?” ਗੇਹਾਜੀ ਨੇ ਇਹ ਸਭ ਗੱਲਾਂ ਜਾਕੇ ਉਸ ਔਰਤ ਨੂੰ ਕਹੀਆਂ ਉਸ ਔਰਤ ਨੇ ਕਿਹਾ, “ਸਭ ਸੁੱਖ-ਸਾਂਦ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਆਖ ਭਈ ਤੂੰ ਰਾਜ਼ੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜ਼ੀ ਬਾਜ਼ੀ ਹੈ? ਬਾਲਕ ਰਾਜ਼ੀ ਬਾਜ਼ੀ ਹੈ? ਅੱਗੋ ਉਹ ਬੋਲੀ, ਸੁਖ ਸਾਂਦ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।”