2 Kings 4:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਮੰਜੇ ਉੱਪਰ ਚੜ੍ਹ ਕੇ ਬਾਲਕ ਉੱਪਰ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਬਾਲਕ ਦੇ ਮੂੰਹ ਉੱਪਰ, ਆਪਣੀਆਂ ਅੱਖੀਆਂ ਉਸ ਦੀਆਂ ਅੱਖੀਆਂ ਉੱਪਰ ਅਤੇ ਆਪਣੇ ਹੱਥ ਉਸ ਦੇ ਹੱਥਾਂ ਉੱਪਰ ਰੱਖੇ ਤੇ ਉਸ ਬੱਚੇ ਦੇ ਸ਼ਰੀਰ ਉੱਪਰ ਪੱਸਰ ਕੇ ਉਸ ਦੇ ਸ਼ਰੀਰ ਨੂੰ ਨਿੱਘ ਦਿੱਤਾ ਤਾਂ ਬੱਚੇ ਦਾ ਸ਼ਰੀਰ ਨਿੱਘਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ ਅਤੇ ਆਪਣੀਆਂ ਅੱਖੀਆਂ ਉਹ ਦੀਆਂ ਅੱਖੀਆਂ ਉੱਤੇ ਅਤੇ ਆਪਣੇ ਹੱਥ ਉਹ ਦਿਆਂ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ।