2 Kings 4:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਲੀਸ਼ਾ ਉੱਥੋਂ ਹਟ ਕੇ ਕਮਰੇ ਵਿੱਚ ਇੱਧਰ ਉੱਧਰ ਟਹਿਲਣ ਲੱਗਾ ਫ਼ਿਰ ਉਹ ਵਾਪਸ ਜਾਕੇ ਬਾਲਕ ਦੇ ਸ਼ਰੀਰ ਉੱਪਰ ਲੇਟ ਗਿਆ ਅਤੇ ਫ਼ੇਰ ਬੱਚੇ ਨੇ ਸੱਤ ਵਾਰੀ ਛਿਕਿਆ ਅਤੇ ਉਸ ਆਪਣੀਆਂ ਅੱਖਾਂ ਖੋਲ੍ਹ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਪਰਤ ਪਿਆ ਅਰ ਇੱਕ ਵਾਰੀ ਘਰ ਵਿੱਚ ਐਧਰ ਔਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਮੁੰਡਾ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣਿਆਂ ਅੱਖੀਆਂ ਖੋਲ੍ਹੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।