2 Kings 4:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸ਼ੂਨੰਮੀ ਔਰਤ ਅੰਦਰ ਕਮਰੇ ’ਚ ਆਈ ਅਤੇ ਆਕੇ ਉਸ ਪਹਿਲਾਂ ਅਲੀਸ਼ਾ ਦੇ ਚਰਣ ਛੂਹੇ ਫ਼ਿਰ ਉਸ ਨੇ ਆਪਣੇ ਪੁੱਤਰ ਨੂੰ ਕੁੱਛੜ ਚੁੱਕਿਆ ਅਤੇ ਬਾਹਰ ਆ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ ਅਤੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤ੍ਰ ਨੂੰ ਚੁੱਕ ਕੇ ਬਾਹਰ ਚੱਲੀ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ, ਆਪਣੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤਰ ਨੂੰ ਚੁੱਕ ਕੇ ਬਾਹਰ ਚੱਲੀ ਗਈ।