2 Kings 4:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਨ੍ਹਾਂ ਨੇ ਸਭਨਾਂ ਦੇ ਖਾਣ ਲਈ ਸ਼ੋਰਬਾ ਸਭ ਦੇ ਅੱਗੇ ਪਰੋਸਿਆ ਪਰ ਜਦੋਂ ਹੀ ਉਹ ਸ਼ੋਰਬੇ ਨੂੰ ਚਖਣ ਲੱਗੇ ਤੇ ਚਖਿਆ ਤਾਂ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਮਨੁੱਖ ਇਹ ਦੇਗ ਵਿੱਚ ਸ਼ੋਰਬਾ ਨਹੀਂ ਮੌਤ ਹੈ। ਕਿਉਂ ਕਿ ਇਸਦਾ ਸੁਆਦ ਬਿਲਕੁਲ ਜ਼ਹਿਰ ਵਰਗਾ ਹੈ ਤਾਂ ਉਹ ਸ਼ੋਰਬਾ ਖਾ ਨਾ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਪਰੀਹ ਦਿੱਤਾ ਤਾਂ ਐਉਂ ਹੋਇਆ ਕਿ ਜਦ ਓਹ ਭਾਜੀ ਖਾ ਰਹੇ ਸਨ ਤਾਂ ਓਹ ਚੀਕ ਉੱਠੇ ਕਿ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਓਹ ਖਾ ਨਾ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ।