2 Kings 4:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਲੀਸ਼ਾ ਨੇ ਕਿਹਾ, “ਕੁਝ ਆਟਾ ਲਿਆਓ।” ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸ ਨੂੰ ਦਿੱਤਾ। ਤਾਂ ਉਸ ਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸੱਕਣ।” ਅਤੇ ਹੁਣ ਉਸ ਸ਼ੋਰਬੇ ਵਿੱਚ ਕੋਈ ਕਸਰ ਨਾ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਬੋਲਿਆਂ, ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ ਤਦ ਆਖਿਆ, ਲੋਕਾਂ ਨੂੰ ਪਰੀਹ ਦਿਓ ਭਈ ਓਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ।