2 Kings 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਤੇ ਉਹ ਦਾ ਆਦਰ ਮਾਣ ਹੁੰਦਾ ਸੀ ਕਿਉਂ ਜੋ ਉਹ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਫਤਹ ਦਿੱਤੀ ਸੀ। ਉਹ ਮਨੁੱਖ ਜੋਧਾ ਸੂਰਮਾ ਸੀ ਪਰ ਕੋੜ੍ਹੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ।