2 Kings 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਅਮਾਨ ਬੜੇ ਕਰੋਧ ਵਿੱਚ ਉੱਥੋਂ ਮੁੜ ਆਇਆ ਅਤੇ ਉਸ ਨੇ ਕਿਹਾ, “ਵੇਖੋ! ਮੈਂ ਤਾਂ ਸੋਚਦਾ ਸੀ ਕਿ ਉਹ ਬਾਹਰ ਆਕੇ ਖੜ੍ਹਾ ਹੋਵੇਗਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਉਂ ਲੈ ਕੇ ਮੇਰੇ ਕੋਹੜ ਵਾਲੀ ਥਾਂ ਤੇ ਆਪਣਾ ਹੱਥ ਫ਼ੇਰੇਗਾ ਤੇ ਮੈਨੂੰ ਕੋਹੜ ਤੋਂ ਮੁਕਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, ਵੇਖੋ, ਮੈਂ ਤਾਂ ਸੋਚਦਾ ਸਾਂ ਭਈ ਉਹ ਬਾਹਰ ਆ ਕੇ ਖਲੋ ਜਾਵੇਗਾ ਅਰ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹੀ ਨੂੰ ਚੰਗਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ।