2 Kings 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤਦ ਨਅਮਾਨ ਦੇ ਸੇਵਕ ਉਸ ਕੋਲ ਆਏ ਤੇ ਉਸ ਨੂੰ ਆਖਣ ਲੱਗੇ, “ਹੇ ਮੇਰੇ ਪਿਤਾ! ਕੀ ਜੇ ਨਬੀ ਤੈਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਤੂੰ ਨਾ ਕਰਦਾ? ਤੇ ਫ਼ਿਰ ਜੇਕਰ ਉਸ ਨੇ ਤੈਨੂੰ ਇਹ ਆਖਿਆ ਹੈ ਕਿ ਯਰਦਨ ਨਦੀ ਵਿੱਚ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਤੈਨੂੰ ਉਸਦੀ ਆਗਿਆ ਮੰਨ ਲੈਣੀ ਚਾਹੀਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਚਾਕਰ ਨੇੜੇ ਆਏ ਤੇ ਉਹ ਨੂੰ ਇਹ ਆਖਿਆ, ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦ ਉਸ ਨੇ ਤੁਹਾਨੂੰ ਆਖਿਆ ਹੈ ਭਈ ਨਹਾ ਲੈ ਤੇ ਸ਼ੁੱਧ ਹੋ ਜਾਹ ਤਾਂ ਕਿੰਨਾ ਵਧੀਕ ਏਹ ਕਰਨਾ ਚਾਹੀਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?”