2 Kings 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸ ਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁੱਬੀ ਮਾਰੀ ਤਾਂ ਉਸ ਦਾ ਕੋੜ੍ਹ ਠੀਕ ਹੋ ਗਿਆ ਤੇ ਉਹ ਸ਼ੁੱਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਰਮੇਸ਼ੁਰ ਦੇ ਜਨ ਦੇ ਆਖੇ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਨਿੱਕੇ ਬਾਲਕ ਦੀ ਦੇਹ ਵਰਗੀ ਸਾਫ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।