2 Kings 5:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖਲੋਤਾ ਤੇ ਬੋਲਿਆ, ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨਾ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਚਾਕਰ ਦੀ ਇੱਕ ਨਜ਼ਰ ਕਬੂਲ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ।”