2 Kings 5:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।” ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ। ਭਾਵੇਂ ਉਹ ਉਸ ਦੇ ਖਹਿੜੇ ਪਿਆ ਭਈ ਉਹ ਲੈ ਲਵੇ ਪਰ ਉਸ ਨੇ ਨਾਂਹ ਹੀ ਕਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ।” ਭਾਵੇਂ ਉਹ ਨੇ ਉਸ ਨੂੰ ਮਜ਼ਬੂਰ ਕੀਤਾ ਕਿ ਉਹ ਭੇਂਟ ਨੂੰ ਕਬੂਲ ਕਰੇ, ਫਿਰ ਵੀ ਉਸ ਨੇ ਨਾਂ ਹੀ ਕੀਤੀ।