2 Kings 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਨਿੱਕੀ ਕੁੜੀ ਨੂੰ ਫੜ ਕੇ ਨਾਲ ਲੈ ਆਏ ਸਨ ਜੋ ਨਅਮਾਨ ਦੀ ਇਸਤ੍ਰੀ ਦੀ ਗੋੱਲੀ ਬਣ ਗਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ।