2 Kings 5:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਗੇਹਾਜੀ ਨਅਮਾਨ ਦੇ ਪਿੱਛੇ ਨੱਸਿਆ। ਨਅਮਾਨ ਨੇ ਵੇਖਿਆ ਕਿ ਉਸ ਦੇ ਪਿੱਛੇ ਕੋਈ ਭੱਜਿਆ ਆ ਰਿਹਾ ਹੈ ਤਾਂ ਉਸ ਨੇ ਆਪਣਾ ਰੱਥ ਰੋਕ ਕੇ ਉਸਤੋਂ ਥੱਲੇ ਉਤਰ ਕੇ ਗੇਹਾਜੀ ਨੂੰ ਮਿਲਿਆ ਅਤੇ ਨਅਮਾਨ ਨੇ ਪੁੱਛਿਆ, “ਕੀ ਸਭ ਠੀਕ-ਠਾਕ ਤਾਂ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਗੇਹਾਜੀ ਸ਼ਤਾਬੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਭਈ ਕੋਈ ਮੇਰੇ ਮਗਰ ਨੱਸ਼ਾ ਆਉਂਦਾ ਹੈ ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰਥ ਤੋਂ ਉਤਰਿਆ ਅਰ ਬੋਲਿਆ, ਸੁਖ ਤਾਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗੇਹਾਜੀ ਤੇਜ਼ੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਕਿ ਕੋਈ ਮੇਰੇ ਮਗਰ ਭੱਜਾ ਆਉਂਦਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰੱਥ ਤੋਂ ਉਤਰਿਆ ਅਤੇ ਬੋਲਿਆ, “ਸੁੱਖ ਤਾਂ ਹੈ?”