2 Kings 5:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਹਾਜੀ ਨੇ ਆਖਿਆ, “ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਆ ਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇਹ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਸਭ ਸੁਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਘੱਲਿਆ ਹੈ ਕਿ ਵੇਖ ਨਬੀਆਂ ਦੇ ਪੁਤ੍ਰਾਂ ਵਿੱਚੋਂ ਦੋ ਜੁਆਨ ਇਫਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਸਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, “ਸਭ ਸੁੱਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਭੇਜਿਆ ਹੈ ਕਿ ਵੇਖ ਨਬੀਆਂ ਦੇ ਪੁੱਤਰਾਂ ਵਿੱਚੋਂ ਦੋ ਜੁਆਨ ਇਫ਼ਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਹਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ।”