2 Kings 5:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਅਮਾਨ ਨੇ ਆਖਿਆ, “ਖੁਸ਼ੀ ਨਾਲ 68 ਕਿੱਲੋ ਲੈ।” ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਥੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਨਅਮਾਨ ਨੇ ਆਖਿਆ, ਖੁਸ਼ੀ ਨਾਲ ਦੋ ਤੋਂੜੇ ਲੈ। ਅਤੇ ਉਹ ਉਹ ਦੇ ਖਹਿੜੇ ਪਿਆ ਅਤੇ ਦੋ ਥੈਲੀਆਂ ਵਿੱਚ ਦੋ ਤੋਂੜੇ ਚਾਂਦੀ ਦੇ ਦੋ ਜੋੜੇ ਬਸਤਰਾਂ ਸਣੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ ਤਾਂ ਓਹ ਉਨ੍ਹਾਂ ਨੂੰ ਉਹ ਦੇ ਅੱਗੇ ਅੱਗੇ ਚੁੱਕ ਕੇ ਤੁਰ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ।