2 Kings 5:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਗੇਹਾਜੀ ਪਹਾੜੀ ਕੋਲ ਪਹੁੰਚਿਆ ਤਾਂ ਉਸ ਨੇ ਇਹ ਵਸਤਾਂ ਨੌਕਰਾਂ ਕੋਲੋਂ ਆਪਣੇ ਹੱਥਾਂ ਵਿੱਚ ਫ਼ੜਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਤੇ ਉਹ ਵਾਪਸ ਮੁੜ ਗਏ। ਉਸ ਉਪਰੰਤ ਗੇਹਾਜੀ ਨੇ ਉਹ ਵਸਤਾਂ ਆਪਣੇ ਘਰ ਵਿੱਚ ਛੁਪਾ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਪਹਾੜੀ ਟਿੱਲੇ ਕੋਲ ਆਇਆ ਤਾਂ ਉਹ ਨੇ ਉਨ੍ਹਾਂ ਨੂੰ ਓਹਨਾਂ ਦੇ ਹੱਥੋਂ ਲੈ ਕੇ ਘਰ ਵਿੱਚ ਰੱਖ ਲਿਆ ਅਤੇ ਓਹਨਾਂ ਆਦਮੀਆਂ ਨੂੰ ਜਾਣ ਦਿੱਤਾ ਸੋ ਓਹ ਚੱਲੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਪਹਾੜੀ ਟਿੱਲੇ ਕੋਲ ਆਇਆ, ਤਾਂ ਉਹ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥੋਂ ਲੈ ਕੇ ਘਰ ਵਿੱਚ ਰੱਖ ਲਿਆ ਅਤੇ ਉਹਨਾਂ ਆਦਮੀਆਂ ਨੂੰ ਜਾਣ ਦਿੱਤਾ, ਸੋ ਉਹ ਚੱਲੇ ਗਏ।